ਹਲਕਾ ਬਰਨਾਲਾ ਦੇ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨੇੜਲੇ ਪਿੰਡ ਫਰਵਾਹੀ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹਲਕਾ ਬਰਨਾਲਾ ਦੇ ਸਿਆਸੀ ਸਕੱਤਰ ਗੁਰਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਿੰਡ ਦੇ ਪਤਵੰਤੇ ਤੇ ਮੋਹਤਬਰ ਵਿਅਕਤੀ ਹਾਜ਼ਰ ਹੋਏ। ਇਸ ਮੀਟਿੰਗ ਵਿਚ ਪਿੰਡ ਦੀ 71 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ
No comments:
Post a Comment